ਏਐੱਸ ਕਾਲਜ ਵਿੱਚ ਵਰਕਸ਼ਾਪ
ਇਥੋਂ ਦੇ ਏਐੱਸ ਗਰੁੱਪ ਆਫ ਇੰਸਟੀਚਿਊਟਸ ਵਿੱਚ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਤਹਿਤ ਇਨੋਵੇਸ਼ਨ ਪ੍ਰੋਟੋਟਾਈਪ ਵੈਲੀਫੇਸ਼ਨ ਕਨਵਰਟਿੰਗ ਇਨੋਵੇਸ਼ਨ ਇੰਟੂ ਸਟਾਰਟ ਅੱਪ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪ੍ਰੋ. ਸ਼ੀਨਮ ਗਰਗ ਨੇ ਵਿਦਿਆਰਥੀਆਂ ਲਈ ਉਪਲੱਬਧ ਮੌਕਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨਾਲ...
Advertisement
ਇਥੋਂ ਦੇ ਏਐੱਸ ਗਰੁੱਪ ਆਫ ਇੰਸਟੀਚਿਊਟਸ ਵਿੱਚ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਤਹਿਤ ਇਨੋਵੇਸ਼ਨ ਪ੍ਰੋਟੋਟਾਈਪ ਵੈਲੀਫੇਸ਼ਨ ਕਨਵਰਟਿੰਗ ਇਨੋਵੇਸ਼ਨ ਇੰਟੂ ਸਟਾਰਟ ਅੱਪ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪ੍ਰੋ. ਸ਼ੀਨਮ ਗਰਗ ਨੇ ਵਿਦਿਆਰਥੀਆਂ ਲਈ ਉਪਲੱਬਧ ਮੌਕਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨਾਲ ਨਵੀਨਤਾਕਾਰੀ ਵਿਚਾਰਾਂ ਦੀ ਮਹੱਤਤਾ, ਲੋੜ, ਨਵੀਨਤਾ ਦੀ ਪ੍ਰੀਕਿਰਿਆ ਅਤੇ ਪ੍ਰਭਾਵ ਬਾਰੇ ਚਰਚਾ ਕੀਤੀ। ਡਾਇਰੈਕਟਰ ਡਾ.ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਰੋਬਾਰ ਵਿਚ ਨਵੀਨਤਾਕਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅੰਤ ਵਿਚ ਪ੍ਰੋ. ਵਿਸ਼ਾਲ ਨੇ ਪ੍ਰੋ. ਸ਼ੀਨਮ ਗਰਗ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਵਡਮੁੱਲੀ ਜਾਣਕਾਰੀ ਲਈ ਧੰਨਵਾਦ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਐਡੋਵੇਕਟ ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਰਮਰੀਸ਼ ਵਿਜ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×