ਸਰਕਾਰੀ ਕਾਲਜ ਲੜਕੀਆਂ ’ਚ ਵਰਕਸ਼ਾਪ
ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿੱਚ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਆਖਰੀ ਸਾਲ ਦੀਆਂ ਵਿਦਿਆਰਥਣਾਂ ਲਈ 7 ਦਿਨਾਂ ਸਾਫ ਸਕਿੱਲ ਡਿਵੈਲਪਮੈਂਟ ਵਰਕਸ਼ਾਪ ਲਾਈ। ਇਹ ਵਰਕਸ਼ਾਪ ਨੰਦੀ ਫਾਊਂਡੇਸ਼ਨ ਵੱਲੋਂ ਸਪਾਂਸਰ ਕੀਤੀ ਗਈ ਸੀ। ਇਹ ਸੈਸ਼ਨ...
Advertisement
ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿੱਚ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਆਖਰੀ ਸਾਲ ਦੀਆਂ ਵਿਦਿਆਰਥਣਾਂ ਲਈ 7 ਦਿਨਾਂ ਸਾਫ ਸਕਿੱਲ ਡਿਵੈਲਪਮੈਂਟ ਵਰਕਸ਼ਾਪ ਲਾਈ। ਇਹ ਵਰਕਸ਼ਾਪ ਨੰਦੀ ਫਾਊਂਡੇਸ਼ਨ ਵੱਲੋਂ ਸਪਾਂਸਰ ਕੀਤੀ ਗਈ ਸੀ। ਇਹ ਸੈਸ਼ਨ ਤਜਰਬੇਕਾਰ ਅਤੇ ਵਿਸ਼ਾ ਮਾਹਿਰਾਂ ਰਾਜੀਵ ਕੁਮਾਰ ਅਤੇ ਰਵਿੰਦਰ ਵੱਲੋਂ ਕਰਵਾਏ ਗਏ ਸਨ। ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਇੱਕ ਵਿਹਾਰਕ ਅਤੇ ਦਿਲਚਸਪ ਸਿੱਖਣ ਦਾ ਅਨੁਭਵ ਦਿੱਤਾ। ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦਿੱਤੇ ਗਏ। ਸਰਵੋਤਮ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ।
Advertisement
Advertisement