ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਰਟੀਫਿਸ਼ਲ ਇੰਟੈਲੀਜੈਂਸ ਬਾਰੇ ਵਰਕਸ਼ਾਪ

ਨਨਕਾਣਾ ਸਾਹਿਬ ਪਬਲਿਕ ਸਕੂਲ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਸਕੂਲ ਦੇ ਮਿਡਲ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਵਰਕਸ਼ਾਪ ਲਈ ਇੱਕਜੋਤ ਸਿੰਘ ਅਤੇ ਕਿਰਨਜੋਤ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਇਹਨਾਂ ਤੋਂ ਇਲਾਵਾ...
ਵਰਕਸ਼ਾਪ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਬੱਤਰਾ
Advertisement

ਨਨਕਾਣਾ ਸਾਹਿਬ ਪਬਲਿਕ ਸਕੂਲ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਸਕੂਲ ਦੇ ਮਿਡਲ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਵਰਕਸ਼ਾਪ ਲਈ ਇੱਕਜੋਤ ਸਿੰਘ ਅਤੇ ਕਿਰਨਜੋਤ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ। ਇਹਨਾਂ ਤੋਂ ਇਲਾਵਾ ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਦੇ ਹਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਰਕਸ਼ਾਪ ਵਿੱਚ ਬੱਚਿਆਂ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਪ੍ਰਸ਼ਨ ਪੁੱਛ ਕੇ ਉਹਨਾਂ ਨੂੰ ਵਿਸ਼ੇ ਨਾਲ ਜੋੜਿਆ ਗਿਆ। ਸਕੂਲ ਪ੍ਰਿੰਸੀਪਲ ਮਾਲਇੰਦਰ ਸਿੰਘ ਨੇ ਰੀਸੋਰਸ ਪਰਸਨ ਵਜੋਂ ਪਹੁੰਚੇ ਕਿਰਨਜੋਤ, ਇੱਕਜੋਤ ਸਿੰਘ ਅਤੇ ਹਰਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਉਮੀਦ ਜਾਹਰ ਕੀਤੀ ਕਿ ਇਹ ਵਰਕਸ਼ਾਪ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਲਈ ਲਾਹੇਵੰਦ ਸਾਬਤ ਹੋਵੇਗੀ।

Advertisement
Advertisement
Show comments