ਸ਼ਿਵ ਸੈਨਾ ਆਗੂ ਖ਼ਿਲਾਫ਼ ਪੁਲੀਸ ਅਧਿਕਾਰੀ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਕੇਸ ਦਰਜ
ਕੇ ਪੀ ਸਿੰਘ ਗੁਰਦਾਸਪੁਰ, 21 ਮਈ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਮੀਤ ਪ੍ਰਧਾਨ ਹਰਵਿੰਦਰ ਸੋਨੀ ਖ਼ਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿੱਚ ਪੁਲੀਸ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਅਤੇ ਉਨ੍ਹਾਂ ਦੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ...
Advertisement
Advertisement
×