ਵਾਂਗਚੁੱਕ ਦੀ ਹਿਰਾਸਤ ਸਬੰਧੀ ਅਰਜ਼ੀ ’ਤੇ ਸੁਣਵਾਈ ਅੱਜ
ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲੈਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਭਲਕੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਐਂਗਮੋ ਦੀ ਅਰਜ਼ੀ ’ਤੇ ਸਿਖਰਲੀ ਅਦਾਲਤ ਨੇ 29 ਅਕਤੂਬਰ ਨੂੰ ਕੇਂਦਰ...
Advertisement
ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲੈਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਭਲਕੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਐਂਗਮੋ ਦੀ ਅਰਜ਼ੀ ’ਤੇ ਸਿਖਰਲੀ ਅਦਾਲਤ ਨੇ 29 ਅਕਤੂਬਰ ਨੂੰ ਕੇਂਦਰ ਅਤੇ ਲੱਦਾਖ ਪ੍ਰਸ਼ਾਸਨ ਤੋਂ ਜਵਾਬ ਮੰਗੇ ਸਨ।
Advertisement
Advertisement
×

