ਪਿੰਡ ਚਾਹੀਆ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਜਾਅਲੀ ਵੋਟ ਪਾਉਣ ਦਾ ਦੋਸ਼; ਨਵਾਂ ਪ੍ਰੀਜ਼ਾੲੀਡਿੰਗ ਅਫਸਰ ਲਾਇਆ
Advertisement
ਮਾਝਾ
ਬਲਾਚੌਰ ਦੇ ਸੁੱਜੋਵਾਲ ਰੋਡ ’ਤੇ ਸਥਿਤ ਖਾਲਸਾ ਫਾਰਮ ਦੇ ਨਜ਼ਦੀਕ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਜਿਸ ਦੀ ਅੱਧ ਸੜੀ ਲਾਸ਼ ਪੁਲੀਸ ਵੱਲੋਂ ਕਾਰ ਵਿਚੋਂ ਬਰਾਮਦ ਕੀਤੀ ਗਈ। ਜਾਪਦਾ ਹੈ ਕਿ ਕਾਤਲਾਂ ਵੱਲੋਂ ਇਸ ਕਤਲ ਦਾ...
16 ਦਸੰਬਰ ਨੂੰ ਹੋਵੇਗੀ ਚੋਣ; ਸ਼ਿਕਾਇਤਾਂ ਤੋਂ ਬਾਅਦ ਕਾਰਵਾੲੀ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਅਣਗਹਿਲੀ ਕਾਰਨ ਇੱਕ ਵਾਰ ਫਿਰ ਵੱਡੀ ਮਾਤਰਾ ਵਿਚ ਗੈਰ-ਵਰਜਿਤ ਸਾਮਾਨ ਅਤੇ 21 ਦੇ ਕਰੀਬ ਮੋਬਾਈਲ ਫੋਨ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰੀਡੈਂਟ ਸਰਬਜੀਤ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨ ਅਨੁਸਾਰ ਜੇਲ੍ਹ...
ਚਾਹੀਆਂ (ਗੁਰਦਾਸਪੁਰ), ਬਬਾਣੀਆਂ (ਮੁਕਤਸਰ), ਮੰਧੀਰ (ਮੁਕਤਸਰ) ਅਤੇ ਚੰਨਣਵਾਲ (ਬਰਨਾਲਾ) ’ਚ ਮੰਗਲਵਾਰ ਨੂੰ ਮੁੜ ਹੋਵੇਗੀ ਪੋਲਿੰਗ
Advertisement
ਥਾਣਾ ਸਰਾਏ ਅਮਾਨਤ ਖਾਂ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਇਲਾਕੇ ’ਚ ਸ਼ੁਕਰਵਾਰ ਦੀ ਰਾਤ ਨੂੰ ਗਸ਼ਤ ਕਰਦਿਆਂ ਪੁਲੀਸ ਨੇ ਦੋ ਵਿਅਕਤੀਆਂ ਨੂੰ 505 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ...
ਆਉਂਦੇ ਦਿਨਾਂ ਵਿੱਚ ਧੁੰਦ ਸਮੇਂ ਹਵਾਈ ਅੱਡੇ ’ਤੇ ਦੂਰ ਤੱਕ ਦੇਖਣ ਦੀ ਸਮਰੱਥਾ ਘੱਟ ਜਾਣ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਅਤੇ ਅਜਿਹੀ ਸਥਿਤੀ ਵਿੱਚ ਹਵਾਈ ਅੱਡੇ ਦੀ ਤਿਆਰੀ ਦਾ ਮੁਲਾਂਕਣ ਕਰਨ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ...
ਏ ਡੀ ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਇਨਾਯਤ ਨੇ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਕੰਬੋ ਦੇ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦਿਆਂ ਏ ਡੀ...
ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ; ਚੋਣ ਅਮਲਾ ਪੋਲਿੰਗ ਬੂਥਾਂ ਲਈ ਭੇਜਿਆ
ਪੀ ਐੱਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ 13 ਸੈਂਟਰਾਂ ਵਿੱਚ ਪ੍ਰੀਖਿਆ ਸਮਾਪਤ ਹੋਈ। ਇਸ ਸਬੰਧੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਦੇ...
ਲੋਕ ਸਭਾ ਦੇ ਸਿਫ਼ਰ ਕਾਲ ਦੌਰਾਨ ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਨਾਲ ਸਬੰਧਤ ਵੱਡੇ ਰੇਲਵੇ ਵਿਕਾਸ ਪ੍ਰਾਜੈਕਟਾਂ ਨੂੰ ਤੁਰੰਤ ਤਰਜੀਹ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਤਰਰਾਸ਼ਟਰੀ, ਧਾਰਮਿਕ ਅਤੇ ਸੈਲਾਨੀ ਕੇਂਦਰ ਹੈ, ਪਰ ਰੇਲਵੇ ਸਹੂਲਤਾਂ ਸ਼ਹਿਰ ਦੀਆਂ...
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਪੰਦਰਾਂ ਸਕੂਲਾਂ ਨੂੰ ਆਈਆਂ ਧਮਕੀਆਂ ਨੂੰ ‘ਅਣਮਨੁੱਖੀ ਹਰਕਤ’ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ,‘ਬੱਚੇ ਕਿਸੇ ਇੱਕ ਧਰਮ ਜਾ ਵਰਗ ਨਾਲ ਸਬੰਧਤ ਨਹੀਂ ਹੁੰਦੇ, ਸਗੋਂ ਪੂਰੇ ਸਮਾਜ ਦੀਆਂ ਅੱਖਾਂ...
ਸ਼ਰਾਬ ਦੇ ਠੇਕੇ ਖੋਲ੍ਹਣ ’ਤੇ ਪਾਬੰਦੀ
ਤਿੰਨ ਗੰਭੀਰ ਜ਼ਖ਼ਮੀ; ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਿਹਾ ਸੀ ਪਰਿਵਾਰ
ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਕੋਲੋਂ ਜਵਾਬ ਮੰਗੇ
ਸਰਕਾਰ ਨੇ ਧੱਕੇਸ਼ਾਹੀ ਕਰਦਿਆਂ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ: ਲੰਗਾਹ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ 14 ਨੂੰ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਅਕਾਲੀ ਜਥੇ ਦਾ ਵਿਸਥਾਰ ਕੀਤਾ ਜਿਸ ਵਿੱਚ 24 ਅਹੁਦੇਦਾਰ ਦੇ ਨਾਵਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਸ਼ਹਿਰ ਅਕਾਲੀ ਜਥੇ ਦੇ ਪ੍ਰਧਾਨ ਵਜੋਂ ਮਨਿੰਦਰ ਸਿੰਘ ਧੁੰਨਾ ਦੇ...
ਇੱਥੇ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਨੇ ਵਿਦੇਸ਼ ਤੋਂ ਆਏ ਇੱਕ ਵਿਅਕਤੀ ਕੋਲੋਂ 3 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਯਾਤਰੀ...
ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ; ਖਸਤਾ ਹਾਲ ਸਡ਼ਕਾਂ ਅਤੇ ਸੀਵਰੇਜ ਬੰਦ ਹੋਣ ਦਾ ਮੁੱਦਾ ਚੁੱਕਿਆ
ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਵਿੱਢੀ
ਕਾਂਗਰਸੀ ਸੰਸਦ ਮੈਂਬਰ ਵੱਲੋਂ ਉਮੀਦਵਾਰ ਸਰਬਜੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬਲਦੇਵ ਸਿੰਘ ਧੁੱਪਸੜੀ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਾਇਆ ਹੈ। ਉਨ੍ਹਾਂ ਪਾਰਟੀ ਵੱਲੋਂ ਮਿਲੀ ਜ਼ਿਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ...
Advertisement

