ਕੇਂਦਰੀ ਜੇਲ੍ਹ ਗੋਇੰਦਵਾਲ ਵਿੱਚ ਬੰਦ ਕੈਦੀ ਕੋਲੋਂ 1780 ਨਸ਼ੀਲੀਆਂ ਗੋਲੀਆਂ ਬਰਾਮਦ
ਇੱਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਕੋਲੋਂ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਬੰਦ ਕੈਦੀ ਰਮਨ ਸ਼ਰਮਾ ਪੁੱਤਰ ਕੁਲਭੂਸ਼ਨ ਸ਼ਰਮਾ ਵਾਸੀ ਗੁਰੂ ਨਾਨਕ ਕਲੋਨੀ ਪੱਟੀ ਕੋਲੋਂ ਚੈਕਿੰਗ ਦੌਰਾਨ 1780 ਨਸ਼ੀਲੀਆਂ ਗੋਲੀਆਂ ਬਰਾਮਦ...
Advertisement
ਇੱਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਕੋਲੋਂ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਬੰਦ ਕੈਦੀ ਰਮਨ ਸ਼ਰਮਾ ਪੁੱਤਰ ਕੁਲਭੂਸ਼ਨ ਸ਼ਰਮਾ ਵਾਸੀ ਗੁਰੂ ਨਾਨਕ ਕਲੋਨੀ ਪੱਟੀ ਕੋਲੋਂ ਚੈਕਿੰਗ ਦੌਰਾਨ 1780 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਹਨ। ਜਾਂਚ ਅਧਿਕਾਰੀ ਏਐੱਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੇ ਬਿਆਨ ਅਨੁਸਾਰ ਥਾਣਾ ਗੋਇੰਦਵਾਲ ਸਾਹਿਬ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
