DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਬੁਰਜ ’ਚੋਂ 864 ਗ੍ਰਾਮ ਅਫ਼ੀਮ ਬਰਾਮਦ

ਬੀ ਐੱਸ ਐੱਫ ਦੀ ਟੁਕੜੀ ਨੇ ਲੰਘੇ ਦਿਨ ਸਰਹੱਦੀ ਖੇਤਰ ਦੇ ਪਿੰਡ ਬੁਰਜ ਵਿਚੋਂ 864 ਗ੍ਰਾਮ ਅਫ਼ੀਮ ਬਰਾਮਦ ਕੀਤੀ, ਜੋ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਦੇ ਹਵਾਲੇ ਕਰ ਦਿੱਤੀ ਗਈ। ਥਾਣਾ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ...

  • fb
  • twitter
  • whatsapp
  • whatsapp
Advertisement
ਬੀ ਐੱਸ ਐੱਫ ਦੀ ਟੁਕੜੀ ਨੇ ਲੰਘੇ ਦਿਨ ਸਰਹੱਦੀ ਖੇਤਰ ਦੇ ਪਿੰਡ ਬੁਰਜ ਵਿਚੋਂ 864 ਗ੍ਰਾਮ ਅਫ਼ੀਮ ਬਰਾਮਦ ਕੀਤੀ, ਜੋ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਦੇ ਹਵਾਲੇ ਕਰ ਦਿੱਤੀ ਗਈ। ਥਾਣਾ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬਰਾਮਦਗੀ ਵਿੱਚ 864 ਗ੍ਰਾਮ ਅਫ਼ੀਮ ਦੇ ਇਲਾਵਾ 50 ਗ੍ਰਾਮ ਪੈਕਿੰਗ ਮਟੀਰੀਅਲ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਸਮਗਰੀ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀ ਗਈ ਹੈ। ਇਸ ਸਬੰਧੀ ਪੁਲੀਸ ਨੇ 18- ਬੀ 61, 85 ਐੱਨ ਡੀ ਪੀ ਐੱਸ ਅਤੇ 10, 11, 12 ਏਅਰ ਕਰਾਫਟ ਐਕਟ-2024 ਅਧੀਨ ਕੇਸ ਦਰਜ ਕੀਤਾ ਹੈ|

Advertisement

Advertisement

Advertisement
×