ਕਰੋਨਾ ਕਾਰਨ 4 ਔਰਤਾਂ ਸਣੇ 9 ਦੀ ਮੌਤ

ਕਰੋਨਾ ਕਾਰਨ 4 ਔਰਤਾਂ ਸਣੇ 9 ਦੀ ਮੌਤ

ਅੰਮ੍ਰਿਤਸਰ ਵਿੱਚ ਸਿਹਤ ਕਰਮਚਾਰੀ ਇੱਕ ਵਿਅਕਤੀ ਦੇ ਵੈਕਸੀਨ ਲਾਉਂਦੀ ਹੋਈ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ , 24 ਜਨਵਰੀ

ਕਰੋਨਾ ਦੇ ਕਾਰਨ ਅੱਜ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 455 ਹੋਰ ਨਵੇਂ ਕਰੋਨਾ ਪਾਜੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੋਨਾ ਕਾਰਨ ਜਿਨਾਂ ਪੰਜ ਵਿਅਕਤੀਆਂ ਦੀ ਅੱਜ ਮੌਤ ਹੋਈ ਹੈ ਇਨਾਂ ਵਿਚ ਚਾਰ ਔਰਤਾਂ ਅਤੇ ਇਕ ਮਰਦ ਸ਼ਾਮਲ ਹੈ। ਇਸ ਵੇਲੇ ਜ਼ਿਲੇ ਵਿਚ 3560 ਕਰੋਨਾ ਦੇ ਮਰੀਜ਼ ਜ਼ੇਰੇ ਇਲਾਜ ਹਨ ਅਤੇ ਇਸ ਦੌਰਾਨ ਅੱਜ 555 ਕਰੋਨਾ ਮਰੀਜ ਸਿਹਤਯਾਬ ਵੀ ਹੋਏ ਹਨ।

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਨਾਲ ਚਾਰ ਮੌਤਾਂ ਹੋ ਗਈਆਂ ਅਤੇ 496 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ ਕਰੋਨਾ ਨਾਲ 1533 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤ ਮਰੀਜ਼ਾਂ ਦਾ ਅੰਕੜਾ 74643 ਤੱਕ ਜਾ ਪੁੱਜਾ ਹੈ। ਇਨ੍ਹਾਂ ਵਿਚੋਂ 4489 ਐਕਟਿਵ ਕੇਸ ਹਨ ਪਰ ਲੋਕ ਕਰੋਨਾ ਨਿਯਮਾਂ ਦੀ ਪ੍ਰਵਾਹ ਨਹੀ ਕਰ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All