ਹੋਣਹਾਰ ਵਿਦਿਆਰਥਣ ਨੂੰ 15 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ
ਪੱਤਰ ਪ੍ਰੇਰਕ ਪਠਾਨਕੋਟ, 28 ਅਗਸਤ ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿੱਚ ਇੱਕ ਹੋਣਹਾਰ ਵਿਦਿਆਰਥਣ ਨੂੰ 15 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਅਵਤਾਰ ਅਬਰੋਲ, ਡਾ. ਐਮਐਲ ਅੱਤਰੀ, ਤ੍ਰਿਲੋਕ ਨੰਦਾ ਆਦਿ ਹਾਜ਼ਰ ਸਨ।...
Advertisement
ਪੱਤਰ ਪ੍ਰੇਰਕ
ਪਠਾਨਕੋਟ, 28 ਅਗਸਤ
Advertisement
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿੱਚ ਇੱਕ ਹੋਣਹਾਰ ਵਿਦਿਆਰਥਣ ਨੂੰ 15 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਅਵਤਾਰ ਅਬਰੋਲ, ਡਾ. ਐਮਐਲ ਅੱਤਰੀ, ਤ੍ਰਿਲੋਕ ਨੰਦਾ ਆਦਿ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਮੈਂਬਰ ਇਸ਼ੀਤਾ ਕੋਹਲੀ ਅਤੇ ਪਿੰਕੀ ਕੋਹਲੀ ਦੇ ਸਹਿਯੋਗ ਨਾਲ ਉਕਤ ਵਿਦਿਆਰਥਣ ਨੂੰ ਗੋਦ ਲੈ ਕੇ ਉਸ ਦੀ ਸਿੱਖਿਆ ਦਾ ਖਰਚ ਚੁੱਕਿਆ ਗਿਆ ਹੈ ਜਿਸ ਦੇ ਚਲਦੇ ਉਸ ਨੂੰ ਬੀਐਡ ਦੀ ਸਿੱਖਿਆ ਗ੍ਰਹਿਣ ਕਰਵਾਉਣ ਲਈ ਉਕਤ ਸਹਿਯੋਗ ਰਾਸ਼ੀ ਭੇਟ ਕੀਤੀ ਗਈ ਹੈ।
Advertisement
×