‘ਆਪ’ ਵੱਲੋਂ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ
ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ‘ਆਪ’ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ...
Advertisement
ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ‘ਆਪ’ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ‘ਆਪ’ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Advertisement
Advertisement