ਅਕਾਲੀ ਦਲ ਦਾ ਐੱਸ ਐੱਸ ਪੀ ਖ਼ਿਲਾਫ਼ ਧਰਨਾ ਅੱਜ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਰਪੰਚਾਂ ਖਿਲਾਫ਼ ਕਥਿਤ ਝੂਠੇ ਕੇਸ ਦਰਜ ਕਰਵਾਉਣ ਖਿਲਾਫ਼ ਭਲਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਤਰਨ ਤਾਰਨ ਦੀ ਐੱਸ ਐੱਸ ਪੀ ਵਿਰੁੱਧ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ...
Advertisement
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਰਪੰਚਾਂ ਖਿਲਾਫ਼ ਕਥਿਤ ਝੂਠੇ ਕੇਸ ਦਰਜ ਕਰਵਾਉਣ ਖਿਲਾਫ਼ ਭਲਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਤਰਨ ਤਾਰਨ ਦੀ ਐੱਸ ਐੱਸ ਪੀ ਵਿਰੁੱਧ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਇਸ ਸਬੰਧੀ ਸ਼ਿਕਾਇਤ ਮੁੱਖ ਚੋਣ ਕਮਿਸ਼ਨ ਨੂੰ ਵੀ ਕੀਤੀ ਹੈ| ਇਸ ਸਬੰਧੀ ਸੰਪਰਕ ਕਰਨ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੀ ਰਿਪੋਰਟ ਆਉਣ ਤੇ ਹੀ ਉਹ ਕੁਝ ਜਾਣਕਾਰੀ ਦੇਣਗੇ|
Advertisement
Advertisement
