ਚਾਰ ਪੁਲੀਸ ਮੁਲਾਜ਼ਮ ਜ਼ਖ਼ਮੀ
ਨਿਆਂ ਦੀ ਮੰਗ ਅਤੇ ਗੋਲੀਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਬਟਾਲਾ ਬੰਦ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕਈ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ। ਸਨਅਤੀ ਨਗਰ ਬਟਾਲਾ ਦੇ ਅੰਦਰਲੇ ਪਾਸੇ...
ਜੀ.ਟੀ. ਰੋਡ ’ਤੇ ਜਮਾਲਪੁਰ ਨਜ਼ਦੀਕ ਅੱਜ ਲੁਧਿਆਣਾ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਬੱਸ ਸੜਕ ’ਤੇ ਖੜ੍ਹੀ ਇੱਕ ਖਰਾਬ ਗੱਡੀ ਨਾਲ ਜਾ ਟਕਰਾਈ। ਹਾਦਸਾ ਇਨਾ ਜ਼ਬਰਦਸਤ ਸੀ ਕਿ ਬੱਸ ਦਾ ਅੱਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਬੱਸ ’ਚ...
ਪੰਜਾਬ ’ਚ ਨਹੀਂ ਬਣੇਗਾ ਨਵਾਂ ਜ਼ਿਲ੍ਹਾ
ਪਠਾਨਕੋਟ ਦੇ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਬਾਹਰਲੇ ਸੂਬਿਆਂ ਵਿੱਚ ਕਰ ਦੇਣ ਦੇ ਖਿਲਾਫ਼ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਟੌਲ ਪਲਾਜ਼ਾ ’ਤੇ ਪਰਿਵਾਰਾਂ ਨੇ ਧਰਨਾ ਦਿੱਤਾ। ਇਸ ਰੋਸ ਧਰਨੇ ਨੂੰ ਉਸ ਵੇਲੇ ਹੋਰ ਬਲ ਮਿਲ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ...
ਸ਼੍ਰੋਮਣੀ ਅਕਾਲੀ ਦਲ ਦੀ ਕਾਨੂੰਨੀ ਟੀਮ ਨੇ ਤਰਨ ਤਾਰਨ ਦੀ ਉਪ ਚੋਣ ’ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਅੱਜ ਮੁੱਖ ਚੋਣ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਾਈ ਹੈ। ਲਿਖਤੀ ਸ਼ਿਕਾਇਤ ਮਗਰੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ...
ਅੱਧੀ ਦਰਜਨ ਅਪਰਾਧਿਕ ਮਾਮਲਿਆਂ ਵਿੱਚ ਸੀ ਲੋੜੀਂਦਾ
ਸ਼ਿਵ ਸੈਨਾ ਸਮੇਤ ਹੋਰ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ; ਦੋ ਦੀ ਹੋੲੀ ਸੀ ਮੌਤ ਤੇ ਪੰਜ ਹੋਏ ਸਨ ਜ਼ਖ਼ਮੀ
ਦੋਵਾਂ ’ਤੇ NDPS ਅਤੇ ਆਬਕਾਰੀ ਐਕਟ ਤਹਿਤ 17 ਕੇਸ ਦਰਜ
ਬੀਐੱਸਐੱਫ ਨੇ ਪੰਜਾਬ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐੰਫ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ’ਤੇ ਵੱਡੀ...
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਵਿਆਪੀ ਸ਼ੁਰੂ ਕੀਤੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਤੇ ਸਾਬਕਾ ਪੁਲੀਸ ਅਧਿਕਾਰੀ ਰਾਜਿੰਦਰ ਸਿੰਘ ਨੇ ਸਾਢੇ 11 ਹਜ਼ਾਰ ਫਾਰਮ ਭਰ ਕੇ ਸੂਬਾ...
ਬਾਹਾਂ ਬੰਨ੍ਹ ਕੇ ਪੰਜ ਘੰਟੇ ਕਾਰ ਵਿੱਚ ਇੱਧਰ-ਉੱਧਰ ਘੁਮਾਇਆ
ਨਿੱਜੀ ਹਸਪਤਾਲ ’ਚ ਤੋੜਿਆ ਦਮ; ਮੋਢੇ ਦੀ ਸਰਜਰੀ ਕਰਵਾਉਣ ਆਇਆ ਸੀ ਬਾਡੀ ਬਿਲਡਰ
ਵਿਧਾਨ ਸਭਾ ਹਲਕਾ ਕਰਤਾਰਪੁਰ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਨਵ ਵਿਆਉਣ ਲਈ 8 ਕਰੋੜ 85 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਗੱਲ ਵਿਧਾਇਕ ਬਲਕਾਰ ਸਿੰਘ ਨੇ ਲਾਂਬੜਾ ਵਿੱਚ ਸੜਕ ਦਾ ਉਦਘਾਟਨ ਕਰਨ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ...
ਯੂਨੀਅਨ ਨੇ ਕਾਦੀਆਂ ’ਚ ਮੀਟਿੰਗ ਕੀਤੀ; ਪੰਜਾਬ ਸਰਕਾਰ ਤੋਂ ਸਾਰੇ ਮੁਲਾਜ਼ਮ ਤੇ ਪੈਨਸ਼ਨਰ ਦੁਖੀ: ਸੈਣੀ
‘ਆਪ’ ਅਾਗੂ ਦੇ ਸਾਥੀਆਂ ਨੇ ਵੀ ਪਾਰਟੀ ਨੂੰ ਅਲਵਿਦਾ ਆਖੀ
ਬਿਜਲੀ ਕੱਟਾਂ ਦੀ ਸਮੱਸਿਆ ਤੋਂ ਵੀ ਜਲਦੀ ਮਿਲੇਗੀ ਰਾਹਤ: ਮੰਟੂ
ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਕਾਦੀਆਂ ਤੋਂ ਪਿੰਡ ਨੰਗਲ, ਭਾਗੀਆਂ, ਲੋਹ ਚੱਪ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ...
ਮੰਡੀ ’ਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਪੰਨੂ
13 ਅਕਤੂਬਰ ਨੂੰ ਕੀਤਾ ਜਾਵੇਗਾ ਨੋਟੀਿਫਕੇਸ਼ਨ ਜਾਰੀ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ
ਜਥੇਬੰਦੀਆਂ ਨੇ ਪ੍ਰਕਾਸ਼ ਪੁਰਬ ਲਈ ਜਥਿਆਂ ਨੂੰ ਪਾਕਿ ਜਾਣ ਦੀ ਆਗਿਆ ਦੇਣ ਲਈ ਕੇਂਦਰ ਦਾ ਧੰਨਵਾਦ ਕੀਤਾ
ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਭਰ ’ਚ ਜਾਗਰੂਕਤਾ ਬੈਨਰ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਮੋਬਾਈਲ ਫੋਨ ਤੇ ਕੰਪਿਊਟਰ ਦੀ ਲੋੜ ਤੋਂ ਵੱਧ ਵਰਤੋਂ ਅੱਖਾਂ ਲਈ ਘਾਤਕ ਸਿੱਧ ਹੋ ਸਕਦੀ ਹੈ ਤੇ...
ਜਮਾਇਤ-ਉਲ ਕੁਰੈਸ਼ ਸਮਿਤੀ, ਫਤਿਹਪੁਰ ਸੇਖਾਵਾਟੀ, ਸੀਕਰ ਰਾਜਸਥਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ 10 ਲੱਖ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਹਨ। ਸ਼੍ਰੋਮਣੀ ਕਮੇਟੀ ਦੇ...
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਸਹਾਇਕ ਵਿਦਿਅਕ ਗਤੀਵਿਧੀਆਂ ਸਬੰਧੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 13 ਅਕਤੂਬਰ ਨੂੰ ਕਰਵਾਈ ਜਾਣ ਵਾਲੀ ਮਾਪੇ-ਅਧਿਆਪਕ ਮਿਲਣੀ ਦੇ ਹੁਣ 17 ਅਕਤੂਬਰ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਰਾਜੇਸ਼...
ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਤੌਰ ’ਤੇ ਲਾਇਸੈਂਸ ਜਾਰੀ ਕਰਨ ਲਈ ਲੰਘੇੇ ਦਿਨ ਸੱਤ ਵਿਅਕਤੀਆਂ ਦੇ ਲੱਕੀ ਡਰਾਅ ਕੱਢੇ। ਇਹ ਲਾਇਸੈਂਸ ਲੈਣ ਲਈ ਕੁੱਲ 569 ਵਿਅਕਤੀਆਂ ਨੇ ਅਰਜ਼ੀਆਂ ਦਿੱਤੀਆਂ ਸਨ। ਇਹ ਸੱਤ ਵਿਅਕਤੀ ਜ਼ਿਲ੍ਹਾ ਪਠਾਨਕੋਟ ਅੰਦਰ...
ਮੌਸਮ ਵਿਭਾਗ ਦੀ ਚਿਤਾਵਨੀ ਕਰਕੇ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ ਪਾਣੀ: ਕਟਾਰੂਚੱਕ
ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਜ਼ਿਲ੍ਹਾ ਪਠਾਨਕੋਟ ਅੰਦਰ ਧੂਮ-ਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਨਰੋਟ ਜੈਮਲ ਸਿੰਘ, ਭੋਆ, ਸਰਨਾ ਵਿੱਚ ਦਸਹਿਰਾ ਸਮਾਗਮਾਂ ਵਿੱਚ ਸ਼ਾਮਲ ਹੋਏ ਅਤੇ ਅਖੀਰ ਤੇ ਪਿੰਡ ਕਟਾਰੂਚੱਕ ਵਿੱਚ ਵਿਸ਼ੇਸ਼...
ਕਰਤਾਰਪੁਰ ਦੇ ਸ਼ਹਿਰੀ ਖੇਤਰ ਵਿੱਚ ਬਿਜਲੀ ਦੇ ਸੁਧਾਰ ਲਈ ਹਲਕਾ ਵਿਧਾਇਕ ਨੇ 60 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਬਿਜਲੀ ਸੁਧਾਰ ਦੀ ਲੋੜ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਬਦਲਣ ਤੋਂ...
ਮਿੱਟੀ ਦੀਆਂ ਬੋਰੀਆਂ ਪਾਣੀ ’ਚ ਤੈਰੀਆਂ; ਲੋਕ ਸਹਿਮੇ
ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਜਿਸ ਵਿੱਚ ਇੱਕ ਏ ਕੇ-47 ਰਾਈਫਲ, ਦੋ ਮੈਗਜ਼ੀਨ ਤੇ 60 ਕਾਰਤੂਸ ਅਤੇ ਤਿੰਨ 9 ਐੱਮ ਐੱਮ ਗਲੋਕ...