ਮਨੁੱਖੀ ਤਸਕਰੀ ਵਿਰੋਧੀ ਦਿਵਸ ਮਨਾਇਆ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਅੱਜ ‘ਵਿਸ਼ਵ ਮਨੁੱਖੀ ਤਸਕਰੀ ਵਿਰੋਧੀ ਦਿਵਸ’ ਮਨਾਇਆ ਗਿਆ। ਇਸ ਮੌਕੇ ਕੀਤੇ ਸਮਾਗਮਾਂ ਨੂੰ ਵਿਦਵਾਨ ਵਕੀਲਾਂ ਨੇ ਸੰਬੋਧਨ ਕਰਦਿਆਂ...
Advertisement
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਅੱਜ ‘ਵਿਸ਼ਵ ਮਨੁੱਖੀ ਤਸਕਰੀ ਵਿਰੋਧੀ ਦਿਵਸ’ ਮਨਾਇਆ ਗਿਆ। ਇਸ ਮੌਕੇ ਕੀਤੇ ਸਮਾਗਮਾਂ ਨੂੰ ਵਿਦਵਾਨ ਵਕੀਲਾਂ ਨੇ ਸੰਬੋਧਨ ਕਰਦਿਆਂ ਮਨੁੱਖੀ ਤਸਕਰੀ ਇੱਕ ਸੰਗਠਿਤ ਅਪਰਾਧ ਦੱਸਿਆ ਅਤੇ ਇਸ ਦਾ ਖਾਤਮਾ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਬੁਰਾਈ ਖਿਲਾਫ਼ ਆਵਾਜ਼ ਉਠਾਉਣ ਦੀ ਪ੍ਰੇਰਣਾ ਦਿੱਤੀ| ਵਕੀਲਾਂ ਨੇ ਕਿਹਾ ਕਿ ਇਸ ਬੁਰਾਈ ਵਿੱਚ ਮਨੁੱਖ ਦਾ ਸ਼ੋਸ਼ਣ ਜ਼ਬਰਦਸਤੀ ਤੇ ਧੋਖਾਧੜੀ ਰਾਹੀਂ ਕੀਤਾ ਜਾਂਦਾ ਹੈ|
Advertisement
Advertisement
×