ਸਮਰਾ ਵਰਕਿੰਗ ਕਮੇਟੀ ਮੈਂਬਰ ਤੇ ਲਦੇਹ ਜ਼ਿਲ੍ਹਾ ਪ੍ਰਧਾਨ ਨਿਯੁਕਤ
ਚੇਤਨਪੁਰਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ ਨੂੰ ਵਰਕਿੰਗ ਕਮੇਟੀ ਮੈਂਬਰ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਅਜਨਾਲਾ ਦੇ ਇੰਚਾਰਜ ਅਤੇ ਵਰਕਿੰਗ ਕਮੇਟੀ ਮੈਂਬਰ ਜੋਧ ਸਿੰਘ...
Advertisement
ਚੇਤਨਪੁਰਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ ਨੂੰ ਵਰਕਿੰਗ ਕਮੇਟੀ ਮੈਂਬਰ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਅਜਨਾਲਾ ਦੇ ਇੰਚਾਰਜ ਅਤੇ ਵਰਕਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅੰਮ੍ਰਿਤਸਰ ਜਿਲਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਸ਼੍ਰੋਮਣੀ ਅਕਾਲੀ ਜ਼ਿਲ੍ਹਾ ਪ੍ਰਧਾਨ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਬ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ। ਅਕਾਲੀ ਦਲ ਦੇ ਯੂਥ ਆਗੂ ਗੁਰਲਾਲ ਸਿੰਘ ਵਿਛੋਆ ਨੇ ਕਿਹਾ ਕਿ ਜੋਧ ਸਿੰਘ ਸਮਰਾ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਦੀ ਮਿਹਨਤ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਅਕਾਲੀ ਦਲ ਮਜ਼ਬੂਤ ਹੋਵੇਗਾ। -ਪੱਤਰ ਪ੍ਰੇਰਕ
Advertisement
Advertisement