DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਰੱਗ ਮਨੀ ਅਤੇ ਹੈਰੋਇਨ ਸਣੇ ਕਾਬੂ

ਥਾਣਾ ਕੱਚਾ ਪੱਕਾ ਦੇ ਏ ਐੱਸ ਆਈ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਤਪਾ ਬਾਠ ਦੇ ਵਾਸੀ ਸੁਰਜੀਤ ਸਿੰਘ ਨੂੰ ਬੀਤੇ ਦਿਨ ਛੇ ਗ੍ਰਾਮ ਹੈਰੋਇਨ ਅਤੇ 17,500 ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ ਐੱਸ...

  • fb
  • twitter
  • whatsapp
  • whatsapp
Advertisement
ਥਾਣਾ ਕੱਚਾ ਪੱਕਾ ਦੇ ਏ ਐੱਸ ਆਈ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਤਪਾ ਬਾਠ ਦੇ ਵਾਸੀ ਸੁਰਜੀਤ ਸਿੰਘ ਨੂੰ ਬੀਤੇ ਦਿਨ ਛੇ ਗ੍ਰਾਮ ਹੈਰੋਇਨ ਅਤੇ 17,500 ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ ਐੱਸ ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਪਣੇ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਖੜ੍ਹਾ ਗਾਹਕ ਦੀ ਉਡੀਕ ਕਰ ਰਿਹਾ ਸੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
×