ਨਾਜਾਇਜ਼ ਸ਼ਰਾਬ ਸਣੇ ਕਾਬੂ
ਪੱਤਰ ਪ੍ਰੇਰਕ ਧਾਰੀਵਾਲ, 14 ਜੁਲਾਈ ਥਾਣਾ ਧਾਰੀਵਾਲ ਦੀ ਪੁਲੀਸ ਨੇ 15000 (20 ਬੋਤਲਾਂ) ਐੱਮਐੱਲ ਨਾਜਾਇਜ਼ ਸ਼ਰਾਬ ਨੂੰ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਰਮੇਸ਼...
Advertisement
ਪੱਤਰ ਪ੍ਰੇਰਕ
ਧਾਰੀਵਾਲ, 14 ਜੁਲਾਈ
Advertisement
ਥਾਣਾ ਧਾਰੀਵਾਲ ਦੀ ਪੁਲੀਸ ਨੇ 15000 (20 ਬੋਤਲਾਂ) ਐੱਮਐੱਲ ਨਾਜਾਇਜ਼ ਸ਼ਰਾਬ ਨੂੰ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਰਮੇਸ਼ ਕੁਮਾਰ ਨੇ ਸਣੇ ਪੁਲੀਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਲਈ ਗਸ਼ਤ ਦੌਰਾਨ ਪਿੰਡ ਬੱਲ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ 15000 (20 ਬੋਤਲਾਂ) ਐੱਮਐੱਲ ਸਣੇ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਿੰਦਰ ਸਿੰਘ ਉਰਫ ਰਾਜਾ ਵਾਸੀ ਬੱਲ ਵਜੋਂ ਹੋਈ।
Advertisement
Advertisement
×