ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਦੇਖੀ

ਪੱਤਰ ਪ੍ਰੇਰਕ ਅਟਾਰੀ, 7 ਜੁਲਾਈ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਮਹੇਸ਼ ਬਾਂਸਲ ਨੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ)...
Advertisement

ਪੱਤਰ ਪ੍ਰੇਰਕ

ਅਟਾਰੀ, 7 ਜੁਲਾਈ

Advertisement

ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਮਹੇਸ਼ ਬਾਂਸਲ ਨੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਜਾਣਕਾਰੀ ਦਿੰਦਿਆਂ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਦਿਹਾਤੀ ਪੁਲੀਸ ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ ਨੇ ਅਟਾਰੀ ਸਰਹੱਦ ਦੇ ਦੌਰੇ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸੰਸਾ ਕੀਤੀ, ਸਟੇਡੀਅਮ, ਅਜਾਇਬ-ਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ।

Advertisement
Tags :
ਉਤਾਰਨਅਟਾਰੀਸਰਹੱਦਝੰਡਾਦੇਖੀ
Show comments