ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਬਣੇ ਬਲਦੇਵ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬਲਦੇਵ ਸਿੰਘ ਧੁੱਪਸੜੀ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਾਇਆ ਹੈ। ਉਨ੍ਹਾਂ ਪਾਰਟੀ ਵੱਲੋਂ ਮਿਲੀ ਜ਼ਿਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ...
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬਲਦੇਵ ਸਿੰਘ ਧੁੱਪਸੜੀ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਾਇਆ ਹੈ। ਉਨ੍ਹਾਂ ਪਾਰਟੀ ਵੱਲੋਂ ਮਿਲੀ ਜ਼ਿਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਧੁੱਪਸੜੀ ਨੇ ਆਖਿਆ ਕਿ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਨਗੇ। ਪਾਰਸ ਹੋਟਲ ਬਟਾਲਾ ਵੱਜੋਂ ਜਾਣੇ ਜਾਂਦੇ ਹਨ ਬਲਦੇਵ ਸਿੰਘ ਧੁੱਪਸੜੀ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਜਲਦ ਢਾਂਚਾ ਤਿਆਰ ਕੀਤਾ ਜਾਵੇਗਾ।
Advertisement
Advertisement
