ਵਿਧਾਇਕ ਵਿੱਜ ਦੀ ਚੋਣ ਮੁਹਿੰਮ ਨੂੰ ਹੁਲਾਰਾ

ਵਿਧਾਇਕ ਵਿੱਜ ਦੀ ਚੋਣ ਮੁਹਿੰਮ ਨੂੰ ਹੁਲਾਰਾ

ਵਿਧਾਇਕ ਅਮਿਤ ਵਿੱਜ ਕਾਂਗਰਸ ਵਿੱਚ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ।

ਪੱਤਰ ਪ੍ਰੇਰਕ
ਪਠਾਨਕੋਟ, 21 ਜਨਵਰੀ

ਕਾਂਗਰਸ ਪਾਰਟੀ ਨੇ ਭਾਜਪਾ ਨੂੰ ਪਿੰਡ ਭੂਰ ਵਿੱਚ ਇੱਕ ਵੱਡਾ ਝਟਕਾ ਦਿੱਤਾ ਅਤੇ ਭਾਜਪਾ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਕਾਂਗਰਸ ਦਾ ਲੜ ਫੜ ਲਿਆ। ਇਹ ਸ਼ਮੂਲੀਅਤ ਪਿੰਡ ਭੂਰ ਵਿੱਚ ਇੱਕ ਸਾਦਾ ਜਿਹੇ ਸਮਾਗਮ ਦੌਰਾਨ ਹੋਈ ਅਤੇ ਕਾਂਗਰਸ ਉਮੀਦਵਾਰ ਤੇ ਵਿਧਾਇਕ ਅਮਿਤ ਵਿੱਜ ਨੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਸ਼ਾਮਲ ਹੋਣ ਵਾਲੇ ਭਾਜਪਾ ਦੇ ਜਨਰਲ ਸਕੱਤਰ ਰਹੇ ਨਰੋਤਮ ਸਿੰਘ ਅਤੇ ਰੋਹਿਤ ਸਮੇਤ 20 ਪਰਿਵਾਰਾਂ ਦਾ ਕਹਿਣਾ ਸੀ ਕਿ ਉਹ ਅਮਿਤ ਵਿੱਜ ਵੱਲੋਂ ਹਲਕੇ ਅੰਦਰ ਕਰਵਾਏ ਗਏ ਵਿਕਾਸ ਕੰਮਾਂ ਅਤੇ ਮੁੱਖ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਅੰਦਰ ਸ਼ਾਮਲ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All