DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਤ ’ਚੋਂ ਟੁੱਟਿਆ ਡਰੋਨ ਮਿਲਿਆ

ਥਾਣਾ ਖਾਲੜਾ ਦੀ ਪੁਲੀਸ ਨੂੰ ਸਰਹੱਦੀ ਖੇਤਰ ਦੇ ਪਿੰਡ ਗਿੱਲਪਨ ਦੇ ਕਿਸਾਨ ਦਿਲਬਾਗ ਸਿੰਘ ਦੇ ਖੇਤਾਂ ਦੀ ਤਲਾਸ਼ੀ ਦੌਰਾਨ ਇੱਕ ਟੁੱਟਿਆ ਹੋਇਆ ਡਰੋਨ ਮਿਲਿਆ ਹੈ| ਥਾਣਾ ਪੁਲੀਸ ਨੇ ਦੱਸਿਆ ਕਿ ਪੁਲੀਸ ਪਾਰਟੀ ਦੀ ਅਗਵਾਈ ਏ ਐੱਸ ਆਈ ਬਲਵਿੰਦਰ ਸਿੰਘ ਵੱਲੋਂ...

  • fb
  • twitter
  • whatsapp
  • whatsapp
Advertisement
ਥਾਣਾ ਖਾਲੜਾ ਦੀ ਪੁਲੀਸ ਨੂੰ ਸਰਹੱਦੀ ਖੇਤਰ ਦੇ ਪਿੰਡ ਗਿੱਲਪਨ ਦੇ ਕਿਸਾਨ ਦਿਲਬਾਗ ਸਿੰਘ ਦੇ ਖੇਤਾਂ ਦੀ ਤਲਾਸ਼ੀ ਦੌਰਾਨ ਇੱਕ ਟੁੱਟਿਆ ਹੋਇਆ ਡਰੋਨ ਮਿਲਿਆ ਹੈ| ਥਾਣਾ ਪੁਲੀਸ ਨੇ ਦੱਸਿਆ ਕਿ ਪੁਲੀਸ ਪਾਰਟੀ ਦੀ ਅਗਵਾਈ ਏ ਐੱਸ ਆਈ ਬਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਜਿਸ ਨੂੰ ਦਿਲਬਾਗ ਸਿੰਘ ਦੇ ਖੇਤਾਂ ਦੀ ਤਲਾਸ਼ੀ ਦੌਰਾਨ ਇਹ ਟੁੱਟਿਆ ਡਰੋਨ ਮਿਲਿਆ| ਇਸ ਸਬੰਧੀ ਪੁਲੀਸ ਨੇ ਏਅਰ ਕਰਾਫਟ ਐਕਟ ਦੀ ਦਫ਼ਾ 10, 11 ਤੇ 12 ਅਧੀਨ ਕੇਸ ਦਰਜ ਕੀਤਾ ਹੈ|

Advertisement
Advertisement
×