ਸੱਸ ਦੀ ਅੰਤਿਮ ਯਾਤਰਾ ’ਚ ਹੋਏ ਸ਼ਾਮਲ ਕੈਬਨਿਟ ਮੰਤਰੀ ਮੁੰਡੀਆ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅੱਜ ਆਪਣੀ ਸੱਸ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਏ। ਇਸ ਮੌਕੇ ਸਥਾਨਕ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ,ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਆਗੂ ਅਤੇ ਪ੍ਰਸਾਸ਼ਨਿਕ ਅਧਿਕਾਰੀ ਵੀ ਹਾਜ਼ਰ ਸਨ।...
Advertisement
Advertisement
Advertisement
×

