ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

ਪੱਤਰ ਪ੍ਰੇਰਕ ਤਰਨ ਤਾਰਨ, 9 ਮਾਰਚ ਸ਼ਹਿਰ ਦੀ ਨਾਬਾਲਗ ਲੜਕੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਵਿੱਚ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ| ਪੀੜਤ ਲੜਕੀ 19 ਫਰਵਰੀ ਨੂੰ ਸ਼ਾਮ ਵੇਲੇ ਆਪਣੇ ਘਰੋਂ ਬਾਜ਼ਾਰ ਗਈ...
Advertisement

ਪੱਤਰ ਪ੍ਰੇਰਕ

ਤਰਨ ਤਾਰਨ, 9 ਮਾਰਚ

Advertisement

ਸ਼ਹਿਰ ਦੀ ਨਾਬਾਲਗ ਲੜਕੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਵਿੱਚ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ| ਪੀੜਤ ਲੜਕੀ 19 ਫਰਵਰੀ ਨੂੰ ਸ਼ਾਮ ਵੇਲੇ ਆਪਣੇ ਘਰੋਂ ਬਾਜ਼ਾਰ ਗਈ ਸੀ। ਇਸ ਦੌਰਾਨ ਇਕ ਅਣਪਛਾਤਾ ਵਿਅਕਤੀ ਉਸ ਨੇ ਰਿਕਸ਼ੇ ’ਤੇ ਬਿਠਾ ਕੇ ਤਰਨ ਤਾਰਨ ਦੇ ਕਿਸੇ ਹੋਟਲ ਵਿੱਚ ਲੈ ਗਿਆ ਜਿਥੇ ਉਸ ਨਾਲ ਜ਼ਬਰਦਸਤੀ ਕੀਤੀ ਗਈ। ਪੀੜਤ ਲੜਕੀ ਅਗਲੇ ਦਿਨ ਤਰਨ ਤਾਰਨ ਦੇ ਇਕ ਗੁਰਦੁਆਰੇ ਦੇ ਬਾਹਰੋਂ ਮਿਲੀ ਸੀ| ਪੀੜਤ ਲੜਕੀ ਨੇ ਇਸ ਵਾਰਦਾਤ ਦੇ 17 ਦਿਨਾਂ ਬਾਅਦ ਆਪਣੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਪਰਿਵਾਰ ਨੇ ਕੱਲ੍ਹ ਪੁਲੀਸ ਤੱਕ ਪਹੁੰਚ ਕੀਤੀ ਸੀ| ਪੁਲੀਸ ਇੰਸਪੈਕਟਰ ਨਰਿੰਦਰ ਕੌਰ ਨੇ ਪੀੜਤ ਦੇ ਪਰਿਵਾਰਕ ਮੈਂਬਰਾਂ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਹੈ|

Advertisement