
ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਠਾਕੁਰ ਅਮਿਤ ਸਿੰਘ ਮੰਟੂ ਤੇ ਹੋਰ।-ਫੋਟੋ:ਧਵਨ
ਪੱਤਰ ਪ੍ਰੇਰਕ
ਪਠਾਨਕੋਟ, 23 ਨਵੰਬਰ
ਪਿੰਡ ਚੱਕ ਮਾਧੋ ਸਿੰਘ ਵਿੱਚ ਗਲੀਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਰੀਬਨ ਕੱਟ ਕੇ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 4 ਲੱਖ ਦੀ ਗਰਾਂਟ ਦਿੱਤੀ ਗਈ ਹੈ। ਜਿਸ ਤਹਿਤ ਪਿੰਡ ਦੀ ਗਲੀਆਂ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਜੋਤੀ ਧੀਮਾਨ, ਅਸ਼ਵਨੀ ਕੁਮਾਰ, ਕੈਂਡੀ, ਰੂਪ ਲਾਲ, ਅਜੇ ਕਿੱਟੀ, ਰਾਜੇਸ਼ ਸ਼ਰਮਾ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ