ਕਰੋਨਾ ਕਾਰਨ ਤਿੰਨ ਮੌਤਾਂ, 41 ਨਵੇਂ ਪਾਜ਼ੇਟਿਵ ਕੇਸ ਆਏ

ਕਰੋਨਾ ਕਾਰਨ ਤਿੰਨ ਮੌਤਾਂ, 41 ਨਵੇਂ ਪਾਜ਼ੇਟਿਵ ਕੇਸ ਆਏ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 24 ਅਕਤੂਬਰ

ਇੱਥੇ ਅੱਜ ਜ਼ਿਲ੍ਹੇ ਵਿਚ ਤਿੰਨ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ 41 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ। ਕਰੋਨਾ ਕਾਰਨ 55 ਸਾਲਾ ਗੁਰਮੋਹਨ ਸਿੰਘ ਵਾਸੀ ਦਵਿੰਦਰ ਨਗਰ, 83 ਸਾਲਾ ਸੁਲੱਖਣ ਸਿੰਘ ਵਾਸੀ ਰਾਮ ਨਗਰ ਕਲੋਨੀ ਅਤੇ 50 ਸਾਲਾ ਕਿਰਨ ਕੁਮਾਰੀ ਵਾਸੀ ਮਜੀਠਾ ਐਵੀਨਿਊ ਛੇਹਰਟਾ ਦੀ ਮੌਤ ਹੋਈ ਹੈ। ਹੁਣ ਤਕ ਜ਼ਿਲ੍ਹੇ ਵਿਚ ਕਰੋਨਾ ਕਾਰਨ 443 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ ਨਵੇਂ ਆਏ 41 ਕਰੋਨਾ ਪਾਜ਼ੇਟਿਵ ਕੇਸਾਂ ਦੀ ਆਮਦ ਨਾਲ ਜ਼ਿਲ੍ਹੇ ਵਿਚ ਕੁੱਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 11669 ਹੋ ਗਈ ਹੈ ਜਦੋਂਕਿ 10951 ਹੁਣ ਤਕ ਠੀਕ ਹੋ ਚੁੱਕੇ ਹਨ। ਇਸ ਵੇਲੇ 275 ਕਰੋਨਾ ਪੀੜਤ ਜ਼ੇਰੇ ਇਲਾਜ ਹਨ। ਇਸ ਦੌਰਾਨ ਅੱਜ ਵੀ 18 ਵਿਅਕਤੀ ਕਰੋਨਾ ਤੋਂ ਠੀਕ ਹੋਣ ਮਗਰੋਂ ਘਰਾਂ ਨੂੰ ਪਰਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All