DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dead Body Found: ਤੂੜੀ ਵਾਲੇ ਕਮਰੇ ਵਿੱਚੋਂ ਲਾਸ਼ ਮਿਲੀ

ਨੇੜਲੇ ਪਿੰਡ ਸੱਖੋਵਾਲ ਵਿੱਚ ਤੂੜੀ ਵਾਲੇ ਵਰਾਂਡੇ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (58) ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ। ਥਾਣਾ ਘੁਮਾਣ ਮੁਖੀ ਰਜਵੰਤ ਕੌਰ ਸਣੇ ਪੁਲੀਸ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ...

  • fb
  • twitter
  • whatsapp
  • whatsapp
featured-img featured-img
ਸਤਨਾਮ ਸਿੰਘ
Advertisement

ਨੇੜਲੇ ਪਿੰਡ ਸੱਖੋਵਾਲ ਵਿੱਚ ਤੂੜੀ ਵਾਲੇ ਵਰਾਂਡੇ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (58) ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ। ਥਾਣਾ ਘੁਮਾਣ ਮੁਖੀ ਰਜਵੰਤ ਕੌਰ ਸਣੇ ਪੁਲੀਸ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਵੱਡੀ ਭੈਣ ਲਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਸਤਨਾਮ ਸਿੰਘ, ਇਕੱਲਾ ਹੀ ਰਹਿੰਦਾ ਸੀ, ਕਿਉਂਕਿ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੇ ਗਈ ਸੀ। ਲਾਸ਼ ਸਬੰਧੀ ਉਸ ਨੂੰ ਫੋਨ ’ਤੇ ਜਾਣਕਾਰੀ ਮਿਲੀ। ਉਹ ਆਪਣੇ ਭਰਾ ਨੂੰ ਫੋਨ ਕਰਦੀ ਰਹੀ ਪਰ ਕਿਸੇ ਨੇ ਚੁੱਕਿਆ ਨਾ। ਮਗਰੋੋਂ ਉਸ ਨੇ ਹੋਰ ਤੋਂ ਜਾਣਕਾਰੀ ਲਈ। ਪੁਲੀਸ ਅਨੁਸਾਰ ਸਤਨਾਮ ਸਿੰਘ ਦੀ ਲਾਸ਼ ਗਲੀ ਸੜੀ ਹਾਲਤ ’ਚ ਮਿਲੀ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤੀ ਹੈ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
×