ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ
ਭਗਤਾਂਵਾਲਾ ਰੇਲਵੇ ਸਟੇਸ਼ਨ ਨੇੜੇ ਅੱਜ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ| ਇਸ ਸਬੰਧੀ ਗੌਰਮਿੰਟ ਰੇਲਵੇ ਪੁਲੀਸ (ਜੀ ਆਰ ਪੀ) ਦੀ ਸਥਾਨਕ ਪੁਲੀਸ ਚੌਕੀ ਦੇ ਇੰਚਾਰਜ ਏ ਐੱਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ...
Advertisement
ਭਗਤਾਂਵਾਲਾ ਰੇਲਵੇ ਸਟੇਸ਼ਨ ਨੇੜੇ ਅੱਜ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ| ਇਸ ਸਬੰਧੀ ਗੌਰਮਿੰਟ ਰੇਲਵੇ ਪੁਲੀਸ (ਜੀ ਆਰ ਪੀ) ਦੀ ਸਥਾਨਕ ਪੁਲੀਸ ਚੌਕੀ ਦੇ ਇੰਚਾਰਜ ਏ ਐੱਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜੀ ਆਰ ਪੀ ਨੇ ਬੀ ਐਨ ਐਸ ਐਸ ਦੀ ਦਫ਼ਾ 194 ਅਧੀਨ ਕੇਸ ਦਰਜ ਕੀਤਾ ਹੈ| ਮ੍ਰਿਤਕ ਦੀ ਲਾਸ਼ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤੀ ਗਈ ਹੈ|
Advertisement
Advertisement
