ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ
ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2026, ਬੀਜ ਬਿੱਲ 2026 ਤੇ ਮਗਨਰੇਗਾ ਸਕੀਮ ਨੂੰ ਬਦਲਣ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ...
Advertisement
ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2026, ਬੀਜ ਬਿੱਲ 2026 ਤੇ ਮਗਨਰੇਗਾ ਸਕੀਮ ਨੂੰ ਬਦਲਣ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਬਿੱਲ ਵਾਪਸ ਲੈਣ ਦੀ ਮੰਗ ਕਰਦਿਆਂ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਮੁਜ਼ਾਹਰੇ ਉਪਰੰਤ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਬਾਠ ਨੇ ਕਿਹਾ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਇਸ ਮੌਕੇ ਪ੍ਰਭਜੀਤ ਸਿੰਘ ਸੰਧੂ ਭੱਖਾ, ਬਿਕਰਮ ਸਿੰਘ ਭੱਖਾ, ਅੰਮ੍ਰਿਤਪਾਲ ਸਿੰਘ ਮਾਹਲ, ਹਰਦੀਪ ਸਿੰਘ ਓਠੀਆਂ, ਲਵਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
×

