ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੱਛਰਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕਰਨ ਦੀ ਮੰਗ

ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਮੱਛਰਦਾਨੀਆਂ ਅਤੇ ਹੋਰ ਦਵਾਈਆਂ ਆਦਿ ਵੰਡਣ ਸਮੇਂ ਕਿਹਾ ਕਿ ਅਜਨਾਲਾ ਖੇਤਰ ਦੇ ਗੜ੍ਹ ਪ੍ਰਭਾਵਿਤ ਵਿੱਚ ਪਿੰਡਾਂ ਅਤੇ ਖੇਤਾਂ ਤੇ ਨੀਵੇਂ ਥਾਵਾਂ ’ਤੇ ਖੜ੍ਹੇ ਪਾਣੀ ਵਿੱਚ ਬਹੁਤ...
ਹੜ ਪੀੜ੍ਹਤਾਂ ਨੂੰ ਮੱਛਰਦਾਨੀਆਂ ਵੰਡਦੇ ਹੋਏ ਸਤਨਾਮ ਸਿੰਘ ਅਜਨਾਲਾ।
Advertisement
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਮੱਛਰਦਾਨੀਆਂ ਅਤੇ ਹੋਰ ਦਵਾਈਆਂ ਆਦਿ ਵੰਡਣ ਸਮੇਂ ਕਿਹਾ ਕਿ ਅਜਨਾਲਾ ਖੇਤਰ ਦੇ ਗੜ੍ਹ ਪ੍ਰਭਾਵਿਤ ਵਿੱਚ ਪਿੰਡਾਂ ਅਤੇ ਖੇਤਾਂ ਤੇ ਨੀਵੇਂ ਥਾਵਾਂ ’ਤੇ ਖੜ੍ਹੇ ਪਾਣੀ ਵਿੱਚ ਬਹੁਤ ਜ਼ਿਆਦਾ ਮੱਛਰ ਤੇ ਹੋਰ ਕੀਟ ਪਤੰਗ ਦੀ ਭਰਮਾਰ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਤੇ ਪਸ਼ੂ ਪਾਲਣ ਮਹਿਕਮੇ ਵੱਲੋਂ ਇਸ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ ਬੀਰਾ ਗੱਗੋਮਾਹਲ, ਸੋਨਾ ਸਿੰਘ ਬੱਲੜ੍ਹਵਾਲ ਆਦਿ ਦਰਜਨ ਪਰਿਵਾਰਾਂ ਨੂੰ ਮੱਛਰਦਾਨੀਆਂ ਤੇ ਕਛੂਵਾਛਾਪ ਵੰਡੇ ਗਏ। 

Advertisement
Advertisement
Show comments