ਸਰਕਾਰੀ ਅਦਾਰਿਆਂ ਵਿੱਚ ਅੱਠ ਨੂੰ ਛੁੱਟੀ ਐਲਾਨੀ
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ 8 ਅਕਤੂਬਰ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ...
Advertisement
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ 8 ਅਕਤੂਬਰ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
Advertisement
Advertisement