ਐੱਮਏ (ਪੰਜਾਬੀ) ’ਚ ਐੱਸਐੱਸਐੱਮ ਕਾਲਜ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕਦੀਨਾਨਗਰ, 5 ਮਾਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਵਿੱਚ ਐੱਸਐੱਸਐੱਮ ਕਾਲਜ ਦੀਨਾਨਗਰ ਦਾ ਐੱਮਏ (ਪੰਜਾਬੀ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਆਰਕੇ ਤੁਲੀ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸੰਗੀਤਾ ਨੇ 7.80...
Advertisement
Advertisement
×