DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲਾ ਕਾਬੂ

ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਅਤੇ ਬੀ ਐੱਸ ਐੱਫ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਪਿੰਡ ਨੌਸ਼ਹਿਰਾ ਢਾਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਵਿਅਕਤੀ ਨੂੰ ਜਾਅਲੀ ਕਰੰਸੀ ਦਾ ਧੰਦਾ ਕਰਨ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ| ਥਾਣਾ ਮੁਖੀ ਸਬ-ਇੰਸਪੈਕਟਰ...

  • fb
  • twitter
  • whatsapp
  • whatsapp
Advertisement
ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਅਤੇ ਬੀ ਐੱਸ ਐੱਫ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਪਿੰਡ ਨੌਸ਼ਹਿਰਾ ਢਾਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਵਿਅਕਤੀ ਨੂੰ ਜਾਅਲੀ ਕਰੰਸੀ ਦਾ ਧੰਦਾ ਕਰਨ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ| ਥਾਣਾ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਦਲੀਪ ਕੁਮਾਰ ਵਾਸੀ ਧਨਾਸ ਚੰਡੀਗੜ੍ਹ ਵਜੋਂ ਹੋਈ ਹੈ| ਪੁਲੀਸ ਨੇ ਮੁਲਜ਼ਮ ਤੋਂ 7.13 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਅਤੇ ਪ੍ਰਿੰਟਰ ਬਰਾਮਦ ਕੀਤਾ ਹੈ| ਸਥਿਤੀ ਦਾ ਚਿੰਤਾਜਨਕ ਪਹਿਲੂ ਇਹ ਵੀ ਹੈ ਕਿ ਮੁਲਜ਼ਮ ਇੰਡੋ-ਪਾਕਿ ਬਾਰਡਰ ’ਤੇ ਲਾਈ ਜਾ ਰਹੀ ਕੰਡਿਆਲੀ ਤਾਰ ਨੂੰ ਮੁਰੰਮਤ ਕਰਨ ਦਾ ਠੇਕੇਦਾਰ ਵੀ ਹੈ| ਪੁਲੀਸ ਨੇ ਇਸ ਸਬੰਧੀ ਬੀ ਐੱਨ ਐੱਸ ਦੀ ਧਾਰਾ 178, 179, 180 ਤੇ 181 ਅਧੀਨ ਕੇਸ ਦਰਜ ਕੀਤਾ ਹੈ|

Advertisement
Advertisement
×