ਬਾਸਮਤੀ ਦੇ ਬੂਟੇ ਗਲਣ ਕਾਰਨ ਕਿਸਾਨ ਪ੍ਰੇਸ਼ਾਨ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭੁਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਇਥੇ ਪ੍ਰੈਸ਼ ਬਿਆਨ ਜਾਰੀ ਕਰਦਿਆਂ ਕਿਹਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਪਰਮਲ ਪੀਆਰ 131 ਅਤੇ 128 ਕਿਸਮਾਂ ਦੇ...
Advertisement
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭੁਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਇਥੇ ਪ੍ਰੈਸ਼ ਬਿਆਨ ਜਾਰੀ ਕਰਦਿਆਂ ਕਿਹਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਪਰਮਲ ਪੀਆਰ 131 ਅਤੇ 128 ਕਿਸਮਾਂ ਦੇ ਬੂਟੇ ਗਲਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਹਰ ਪਿੰਡ ਵਿੱਚ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਭੇਜੇ ਜਾਣ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।
Advertisement
Advertisement