ਜ਼ਿਲ੍ਹਾ ਰੈੱਡ ਰਨ ’ਚ ਗਗਨਦੀਪ ਅੱਵਲ
ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਰੈੱਡ ਰਨ (ਮਿਨੀ ਮੈਰਾਥਨ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੈੱਡ ਰੀਬਨ ਕਲੱਬ ਦੇ ਪ੍ਰਬੰਧ ਹੇਠ ਕਰਵਾਇਆ ਗਿਆ। ਵਿਦਿਆਰਥੀ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ...
Advertisement
Advertisement
×