ਗੋਇੰਦਵਾਲ ਸਾਹਿਬ: ਨਾਕੇ ’ਤੇ ਤਾਇਨਾਤ ਏਐੱਸਆਈ ਦੀ ਸਰਵਿਸ ਰਾਇਫਲ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਮੌਤ

ਗੋਇੰਦਵਾਲ ਸਾਹਿਬ: ਨਾਕੇ ’ਤੇ ਤਾਇਨਾਤ ਏਐੱਸਆਈ ਦੀ ਸਰਵਿਸ ਰਾਇਫਲ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਮੌਤ

ਜਤਿੰਦਰ ਸਿੰਘ ਬਾਵਾ

ਗੋਇੰਦਵਾਲ ਸਾਹਿਬ, 23 ਜੂਨ

ਇਸ ਕਸਬੇ ਵਿਚਲੇ ਨਾਕਾ ਕਪੂਰਥਲਾ ਚੌਕ ’ਤੇ ਤਇਨਾਤ ਏਐੱਸਆਈ ਬਖ਼ਸ਼ੀਸ਼ ਸਿੰਘ (40) ਦੀ ਸਰਵਿਸ ਰਾਇਫਲ ਸਾਫ਼ ਕਰਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਡੀਐੱਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸਵੇਰੇ ਆਪਣੀ ਡਿਊਟੀ ਦੌਰਾਨ ਸਰਵਿਸ ਰਾਇਫਲ ਸਾਫ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਗੋਲੀ ਚਲਣ ਕਾਰਨ ਬਖ਼ਸ਼ੀਸ਼ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਕਰਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤਾ ਗਿਆ ਹੈ। ਮਰਹੂਮ ਦੇ ਦੋ ਪੁੱਤਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All