ਪਠਾਨਕੋਟ ਦੇ ਸਕੂਲਾਂ ’ਚ 7 ਨੂੰ ਅੱਧੇ ਦਿਨ ਦੀ ਛੁੱਟੀ
ਇੱਥੋਂ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ 7 ਅਪਰੈਲ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ 490ਵੇਂ ਪ੍ਰਕਾਸ਼ ਉਤਸਵ...
Advertisement
ਇੱਥੋਂ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ 7 ਅਪਰੈਲ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ 490ਵੇਂ ਪ੍ਰਕਾਸ਼ ਉਤਸਵ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲਿਆ ਗਿਆ ਹੈ।
Advertisement
Advertisement
×

