ਕਰੋਨਾ ਵਿਰੁੱਧ ਜੰਗ ਲੜਦਿਆਂ ਹੈਲਥ ਇੰਸਪੈਕਟਰ ਦੀ ਮੌਤ

ਕਰੋਨਾ ਵਿਰੁੱਧ ਜੰਗ ਲੜਦਿਆਂ ਹੈਲਥ ਇੰਸਪੈਕਟਰ ਦੀ ਮੌਤ

ਨਰਿੰਦਰ ਸਿੰਘ ਧਿਆਨਪੁਰ ਦੀ ਫਾਈਲ ਫੋਟੋ।

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 27 ਜਨਵਰੀ

ਇੱਥੋਂ ਨੇੜਲੇ ਕਸਬਾ ਧਿਆਨਪੁਰ ਦੇ ਸਿਹਤ ਇਸਪੈਕਟਰ ਨਰਿੰਦਰ ਸਿੰਘ ਧਿਆਨਪੁਰ ਜੋ ਕਰੋਨਾ ਵਿਰੁੱਧ ਜੰਗ ਲੜ ਰਿਹਾ ਸੀ, ਦਾ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਮ੍ਰਿਤਕ ਦੇ ਨਜ਼ਦੀਕੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਹੈਲਥ ਇੰਸਪੈਕਟਰ ਨਰਿੰਦਰ ਸਿੰਘ ਜਿਸ ਦੀ ਕਰੋਨਾ ਮਹਾਂਮਾਰੀ ਦੌਰਾਨ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਉਹ ਅਕਸਰ ਹੀ ਕਮਜ਼ੋਰੀ ਮਹਿਸੂਸ ਕਰਦੇ ਆ ਰਹੇ ਸਨ। ਮਰਹੂਮ ਹੈਲਥ ਇਸਪੈਕਟਰ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਬੇਟੀ ਛੱਡ ਗਿਆ ਹੈ। ਉਹ ਕਮਿਊਨਿਟੀ ਸਿਹਤ ਕੇਂਦਰ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਸਬ ਹੈਲਥ ਸੈਂਟਰ ਪੰਨਵਾਂ ਵਿਖੇ ਡਿਊਟੀ ਤੇ ਤਾਇਨਾਤ ਸਨ। ਉਨ੍ਹਾਂ ਦੀ ਮੌਤ ‘ਤੇ ਐਸਐਮਓ ਡਾ ਲਖਵਿੰਦਰ ਸਿੰਘ ਵੱਲੋਂ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਰੋਨਾ ਵਿਰੁੱਧ ਜੰਗ ’ਚ ਉਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All