ਸਬ-ਡਵੀਜਨ ਬਟਾਲਾ ’ਚ ਅੱਜ ਛੁੱਟੀ ਦਾ ਐਲਾਨ
                    ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਅਚਲੇਸ਼ਵਰ ਧਾਮ ਵਿਖੇ ਸੰਗਤ ਦੀ ਸ਼ਰਧਾ ਭਾਵਨ ਨੂੰ ਦੇਖਦਿਆਂ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ’ਤੇ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਸਥਾਨਕ ਛੁੱਟੀ ਐਲਾਨੀ ਹੈ। ਹਾਲਾਂਕਿ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ...
                
        
        
    
                 Advertisement 
                
 
            
        
                ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਅਚਲੇਸ਼ਵਰ ਧਾਮ ਵਿਖੇ ਸੰਗਤ ਦੀ ਸ਼ਰਧਾ ਭਾਵਨ ਨੂੰ ਦੇਖਦਿਆਂ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ’ਤੇ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਸਥਾਨਕ ਛੁੱਟੀ ਐਲਾਨੀ ਹੈ। ਹਾਲਾਂਕਿ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਵਾਂਗ ਹੋਣਗੀਆਂ। 
            
    
    
    
    
                 Advertisement 
                
 
            
        
                 Advertisement 
                
 
            
         
 
             
            