ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਦਾ ਸਨਮਾਨ
ਖਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ 10 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਅੱਜ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਸਮੂਹ ਸਟਾਫ਼ ਨੇ ਸਨਮਾਨਿਤ ਕੀਤਾ । ਡਾ. ਮਹਿਲ ਸਿੰਘ,ਜਿਨ੍ਹਾਂ ਨਵੀਂ ਬਣੀ ਖ਼ਾਲਸਾ ਯੂਨੀਵਰਸਿਟੀ ਦਾ 22 ਅਕਤੂਬਰ...
Advertisement
ਖਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ 10 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਅੱਜ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਸਮੂਹ ਸਟਾਫ਼ ਨੇ ਸਨਮਾਨਿਤ ਕੀਤਾ । ਡਾ. ਮਹਿਲ ਸਿੰਘ,ਜਿਨ੍ਹਾਂ ਨਵੀਂ ਬਣੀ ਖ਼ਾਲਸਾ ਯੂਨੀਵਰਸਿਟੀ ਦਾ 22 ਅਕਤੂਬਰ 2024 ਨੂੰ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ ਸੀ, ਦੀਆਂ ਕਾਲਜ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।
Advertisement
Advertisement