ਵਿਆਹੁਤਾ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ

ਵਿਆਹੁਤਾ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ

ਪੱਤਰ ਪ੍ਰੇਰਕ
ਪਠਾਨਕੋਟ, 7 ਜੁਲਾਈ

ਇਥੇ ਇੱਕ 31 ਸਾਲਾ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਮਾਮੂਨ ਦੇ ਮੁਖੀ ਨਵਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ ਪ੍ਰੀਤੀ ਕੁਮਾਰੀ ਪਤਨੀ ਰਾਜੀਵ ਕੁਮਾਰ ਵਾਸੀ ਹਾਲ ਰੂਪ ਵਿੱਚ ਮਾਮੂਨ ਵਜੋਂ ਹੋਈ ਜਦ ਕਿ ਮੂਲ ਰੂਪ ਵਿੱਚ ਉਹ ਬਿਹਾਰ ਦੀ ਵਾਸੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਸੂਚਨਾ ਮਿਲੀ ਸੀ ਕਿ ਉਕਤ ਔਰਤ ਵੱਲੋਂ ਫਾਹਾ ਲਗਾ ਲਿਆ ਗਿਆ ਹੈ। ਸੂਚਨਾ ਮਿਲਦੇ ਸਾਰ ਹੀ ਉਹ ਤੁਰੰਤ ਘਟਨਾ ਸਥਾਨ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਦੇ ਆਉਣ ਦੇ ਬਾਅਦ ਹੀ ਉਨ੍ਹਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All