‘ਆਪ’ ਲਈ ਡੱਟ ਕੇ ਕੰਮ ਰਿਹਾ ਹਾਂ: ਜਗਰੂਪ ਸੇਖਵਾਂ
‘ਆਪ’ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਕੁਝ ਸ਼ਰਾਰਤੀ ਅਨਸਰ ਉਨ੍ਹਾਂ ਦਾ ਸਿਆਸੀ ਅਕਸ ਧੁੰਦਲਾ ਕਰਨ ਲਈ ਅਫ਼ਵਾਹਾਂ ਫੈਲਾ ਰਹੇ ਹਨ। ਸੇਖਵਾਂ ਨੇ ਆਖਿਆ ਕਿ ਉਹ ਆਮ ਆਦਮੀ ਪਾਰਟੀ ਨਾਲ...
Advertisement
‘ਆਪ’ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਕੁਝ ਸ਼ਰਾਰਤੀ ਅਨਸਰ ਉਨ੍ਹਾਂ ਦਾ ਸਿਆਸੀ ਅਕਸ ਧੁੰਦਲਾ ਕਰਨ ਲਈ ਅਫ਼ਵਾਹਾਂ ਫੈਲਾ ਰਹੇ ਹਨ। ਸੇਖਵਾਂ ਨੇ ਆਖਿਆ ਕਿ ਉਹ ਆਮ ਆਦਮੀ ਪਾਰਟੀ ਨਾਲ ਡਟ ਕੇ ਖੜ੍ਹੇ ਹਨ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ‘ਆਪ’ ਪ੍ਰਤੀ ਵਫ਼ਾਦਾਰੀ ਕਾਰਨ ਹੀ ਹਾਈਕਮਾਨ ਨੇ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ।
Advertisement
Advertisement