ਆਈਜੀ ਵੱਲੋਂ ਬਿਆਸ ਰੇਲਵੇ ਸਟੇਸ਼ਨ ਦਾ ਦੌਰਾ
ਆਜ਼ਾਦੀ ਦਿਹਾੜੇ ਸਮਾਰੋਹ ਦੇ ਮੱਦੇਨਜ਼ਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਬਿਆਸ ਰੇਲਵੇ ਸਟੇਸ਼ਨ ’ਤੇ ਘੇਰਾਬੰਦੀ ਅਤੇ ਤਲਾਸ਼ੀ(ਕਾਸੋ) ਅਭਿਆਸ ਤਹਿਤ ਦੌਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਉਮਰਾਨੰਗਲ ਨੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਦੀਆਂ ਗਤੀਵਿਧੀਆਂ...
Advertisement
Advertisement
×