ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ’ਚ ਸ਼ਮੂਲੀਅਤ

ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ’ਚ ਸ਼ਮੂਲੀਅਤ

ਅਕਾਲੀ ਦਲ ਵਿੱਚ ਸ਼ਾਮਲ ਪਰਿਵਾਰਾਂ ਨਾਲ ਬਿਕਰਮ ਸਿੰਘ ਮਜੀਠੀਆ।

ਪੱਤਰ ਪ੍ਰੇਰਕ
ਮਜੀਠਾ, 21 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ। ਇਹ ਸ਼ਬਦ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦੇ ਸਨਮਾਨ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਹੇ। ਉਨ੍ਹਾ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕੀਤੀ ਗਈ ਲੁੱਟ ਹੁਣ ਜੱਗ ਜ਼ਾਹਰ ਹੋ ਗਈ ਹੈ

ਚੇਤਨਪੁਰਾ (ਪੱਤਰ ਪ੍ਰੇਰਕ): ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕੇੇ ਦੇ ਪਿੰਡ ਕੋਟਲਾ ਗੁੱਜਰਾਂ ਦੇ ਅਕਾਲੀ ਵਰਕਰਾਂ ਬਲਜਿੰਦਰ ਸਿੰਘ ਮੱਪੀ, ਮਨਿੰਦਰਪਾਲ ਸਿੰਘ, ਰਘਬੀਰ ਸਿੰਘ , ਕੁਲਦੀਪ ਸਿੰਘ ਅਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਤੇ ਹੋਰਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All