ਚੇਤਨਪੁਰਾ:
ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਸਿੱਟ ਦੇ ਇਕ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅੱਜ ਅਚਾਨਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਨ੍ਹਾਂ ਗੁਰੂ ਘਰ ਮੱਥਾ ਟੀਕਿਆਂ ਤੇ ਬਿਨਾਂ ਕਿਸੇ ਨਾਲ ਗੱਲ ਬਾਤ ਕੀਤਿਆਂ ਹੀ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਗਏ ਜਿੱਥੇ ਗੁਰਦੁਆਰਾ ਗੁਰੂ ਕਾ ਬਾਗ ਦੇ ਬਾਹਰਵਾਰ ਲੱਗੇ ਬੋਰਡ ਤੋਂ ਇਸ ਸਥਾਨ ਦਾ ਇਤਿਹਾਸ ਵੀ ਪੜਿ੍ਹਆ।
-ਪੱਤਰ ਪ੍ਰੇਰਕ