ਗਰੀਬ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ

ਗਰੀਬ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ

ਅਸਮਾਨੀ ਬਿਜਲੀ ਪੈਣ ਕਾਰਨ ਸੜਿਆ ਸਾਮਾਨ।

ਪੱਤਰ ਪ੍ਰੇਰਕ

ਦੀਨਾਨਗਰ, 24 ਅਕਤੂਬਰ

ਪਿੰਡ ਛੋਟਾ ਕਲੀਜਪੁਰ ’ਚ ਪਈ ਅਸਮਾਨੀ ਬਿਜਲੀ ਕਾਰਨ ਇੱਕ ਗਰੀਬ ਪਰਿਵਾਰ ਦਾ ਸਾਰਾ ਘਰੇਲੂ ਸਾਮਾਨ ਸਾੜ ਕੇ ਸੁਆਹ ਹੋ ਗਿਆ। ਮਾਪਿਆਂ ਨੇ ਦਸੰਬਰ ਮਹੀਨੇ ਲੜਕੀ ਦਾ ਵਿਆਹ ਰੱਖਿਆ ਹੋਇਆ ਹੈ।ਬੀਤੀ ਰਾਤ ਅਚਾਨਕ ਅਸਮਾਨੀ ਬਿਜਲੀ ਨੇ ਪਿੰਡ ਛੋਟਾ ਕਲੀਜਪੁਰ ਦੇ ਵਸਨੀਕ ਕੀਮਤੀ ਲਾਲ ਦੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਸਮਾਨ ਸਾੜ ਕੇ ਸੁਆਹ ਕਰ ਦਿੱਤਾ। ਉਸ ਵੇਲੇ ਘਰ ਵਿੱਚ ਕੀਮਤੀ ਲਾਲ ਦੀ ਪਤਨੀ ਪਰਮਜੀਤ ਕੌਰ ਆਪਣੀਆਂ ਦੋਨਾਂ ਧੀਆਂ ਨਾਲ ਮੌਜੂਦ ਸੀ, ਜਿਨ੍ਹਾਂ ਦਾ ਬਚਾਅ ਬੜੀ ਮੁਸ਼ਕਿਲ ਨਾਲ ਹੋਇਆ। ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਅਤੇ ਪੁੱਤਰ ਸ੍ਰੀਨਗਰ ਮਿਹਨਤ ਮਜ਼ਦੂਰੀ ਕਰਨ ਲਈ ਗਏ ਹੋਏ ਹਨ।

ਅਸਮਾਨੀ ਬਿਜਲੀ ਡਿਗਣ ਕਾਰਨ 2 ਮੱਝਾਂ ਮਰੀਆਂ਼

ਪਠਾਨਕੋਟ (ਪੱਤਰ ਪ੍ਰੇਰਕ): ਅਸਮਾਨੀ ਬਿਜਲੀ ਡਿੱਗਣ ਨਾਲ ਪਿੰਡ ਤਰਗੜ੍ਹ ਵਾਸੀ ਇੱਕ ਗੁੱਜਰ ਲਾਲ ਹੁਸੈਨ ਦੀਆਂ 2 ਮੱਝਾਂ ਮਰ ਗਈਆਂ ਅਤੇ 3 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।ਉਸ ਨੇ ਮੰਗ ਕੀਤੀ ਕਿ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਪਸ਼ੂ ਹੀ ਉਸ ਦੇ ਪਰਿਵਾਰ ਦਾ ਸਹਾਰਾ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸ਼ਹਿਰ

View All