ਸ਼ਹੀਦੀ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਭੋਪਾਲ ਤੋਂ ਜਬਲਪੁਰ ਪੁੱਜਾ
ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਜਬਲਪੁਰ ਪੁੱਜਾ ਹੈ। ਅੱਜ ਸਵੇਰ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਭੋਪਾਲ ਤੋਂ...
Advertisement
Advertisement
×