ਸ਼ਹੀਦੀ ਕਾਨਫਰੰਸ 19 ਨੂੰ
ਆਲ ਗੌਰਮਿੰਟ ਐਂਪਲਾਈਜ਼ ਟਰੇਡ ਯੂਨੀਅਨ ਕੌਂਸਲ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਕਾਮਰੇਡ ਹਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਹੋਈ। ਆਲ ਗੌਰਮਿੰਟ ਇੰਪਲਾਈਜ਼ ਟਰੇਡ ਯੂਨੀਅਨ ਕੌਂਸਲ ਦੇ ਜਨਰਲ ਸਕੱਤਰ ਕਾਮਰੇਡ ਸ਼ਿਵ ਦੱਤ ਨੇ ਕਿਹਾ ਕਿ ਰੇਲਵੇ ਦੇ ਸ਼ਹੀਦਾਂ ਦੀ ਯਾਦ ਵਿੱਚ 57ਵੀਂ...
Advertisement
ਆਲ ਗੌਰਮਿੰਟ ਐਂਪਲਾਈਜ਼ ਟਰੇਡ ਯੂਨੀਅਨ ਕੌਂਸਲ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਕਾਮਰੇਡ ਹਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਹੋਈ। ਆਲ ਗੌਰਮਿੰਟ ਇੰਪਲਾਈਜ਼ ਟਰੇਡ ਯੂਨੀਅਨ ਕੌਂਸਲ ਦੇ ਜਨਰਲ ਸਕੱਤਰ ਕਾਮਰੇਡ ਸ਼ਿਵ ਦੱਤ ਨੇ ਕਿਹਾ ਕਿ ਰੇਲਵੇ ਦੇ ਸ਼ਹੀਦਾਂ ਦੀ ਯਾਦ ਵਿੱਚ 57ਵੀਂ ਸ਼ਹੀਦੀ ਕਾਨਫਰੰਸ 19 ਸਤੰਬਰ ਨੂੰ ਪਠਾਨਕੋਟ ਰੇਲਵੇ ਸਟੇਸ਼ਨ ’ਤੇ ਕੀਤੀ ਜਾ ਰਹੀ ਹੈ। ਜਿਸ ਵਿੱਚ ਉਤਰੀ ਭਾਰਤ ਵਿੱਚੋਂ ਰੇਲਵੇ ਮੁਲਾਜ਼ਮ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕਾਨਫਰੰਸ ਨੂੰ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦੇ ਆਗੂ ਅਤੇ ਪੰਜਾਬ ਟਰੇਡ ਯੂਨੀਅਨ ਕੌਂਸਲ ਦੇ ਆਗੂ ਵੀ ਸੰਬੋਧਨ ਕਰਨਗੇ।
Advertisement
Advertisement