ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਮਰਨ ਅਭਿਆਸ ਸਮਾਗਮ ਕਰਵਾਇਆ

ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਮੋਗਾ ਵੱਲੋਂ ਬ੍ਰਹਮ ਗਿਆਨ ਕੇਂਦਰ ਦੇ ਬਾਨੀ ਭਾਈ ਸੇਵਾ ਸਿੰਘ ਤਰਮਾਲਾ ਵੱਲੋਂ ਵਰੋਸਾਏ ਭਾਈ ਦਲਬੀਰ ਸਿੰਘ ਤਰਮਾਲਾ ਮੁਖੀ ਬ੍ਰਹਮ ਗਿਆਨ ਕੇਂਦਰ ਮੋਗਾ ਦੀ ਰਹਿਨੁਮਾਈ ਹੇਠ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਦੇ...
ਸਮਾਗਮ ਦੌਰਾਨ ਪ੍ਰਬੰਧਕ ਮੈਨੇਜਰ ਜਗਜੀਤ ਸਿੰਘ ਵਰਨਾਲੀ ਤੇ ਭਾਈ ਸਤਨਾਮ ਸਿੰਘ ਮਿਆਣੀ ਦਾ ਸਨਮਾਨ ਕਰਦੇ ਹੋਏ। ਫੋਟੋ ਮਿੰਟੂ
Advertisement
ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਮੋਗਾ ਵੱਲੋਂ ਬ੍ਰਹਮ ਗਿਆਨ ਕੇਂਦਰ ਦੇ ਬਾਨੀ ਭਾਈ ਸੇਵਾ ਸਿੰਘ ਤਰਮਾਲਾ ਵੱਲੋਂ ਵਰੋਸਾਏ ਭਾਈ ਦਲਬੀਰ ਸਿੰਘ ਤਰਮਾਲਾ ਮੁਖੀ ਬ੍ਰਹਮ ਗਿਆਨ ਕੇਂਦਰ ਮੋਗਾ ਦੀ ਰਹਿਨੁਮਾਈ ਹੇਠ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਿਮਰਨ ਅਭਿਆਸ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਥਾਵਾਚਕ ਭਾਈ ਸਤਨਾਮ ਸਿੰਘ ਮਿਆਣੀ ਵਾਲਿਆਂ ਨੇ ਸੰਬੋਧਨ ਕੀਤਾ। ਸਮਾਗਮ ਦੌਰਾਨ ਮੈਨੇਜਰ ਜਗਜੀਤ ਸਿੰਘ ਵਰਨਾਲੀ ਤੇ ਪ੍ਰਬੰਧਕਾਂ ਨੇ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

 

Advertisement

Advertisement
Show comments