ਕਿਸਾਨ ਵਿੰਗ ਦੇ ਆਗੂਆਂ ਨਾਲ ਮੀਟਿੰਗ
‘ਆਪ’ ਦੇ ਸੂਬਾਈ ਆਗੂ ਅਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ‘ਆਪ’ ਦੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨਾ ਨਾਲ ਅਲੀਵਾਲ ਵਿੱਚ ਮੀਟਿੰਗ ਕੀਤੀ। ਇਸ ਮੌਕੇ ਸੰਗਠਨ ਇੰਚਾਰਜ ਗਗਨਦੀਪ ਪੰਨੂ, ਹਲਕਾ ਕੋਆਡੀਨੇਟਰ ਕਿਸਾਨ ਵਿੰਗ ਡਾ. ਮੰਗਲ ਸਿੰਘ ਸਣੇ ਹਲਕਾ ਫਤਹਿਗੜ੍ਹ ਚੂੜੀਆਂ...
Advertisement
‘ਆਪ’ ਦੇ ਸੂਬਾਈ ਆਗੂ ਅਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ‘ਆਪ’ ਦੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨਾ ਨਾਲ ਅਲੀਵਾਲ ਵਿੱਚ ਮੀਟਿੰਗ ਕੀਤੀ। ਇਸ ਮੌਕੇ ਸੰਗਠਨ ਇੰਚਾਰਜ ਗਗਨਦੀਪ ਪੰਨੂ, ਹਲਕਾ ਕੋਆਡੀਨੇਟਰ ਕਿਸਾਨ ਵਿੰਗ ਡਾ. ਮੰਗਲ ਸਿੰਘ ਸਣੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਵੱਖ ਵੱਖ ਬਲਾਕਾਂ ਦੇ ਪ੍ਰਧਾਨਾਂ ਨੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਰਘਬੀਰ ਸਿੰਘ ਅਠਵਾਲ ਕੋਟਲਾ ਬਾਮਾ, ਕਰਮਜੀਤ ਸਿੰਘ ਬਰਾੜ, ਸ਼ਮਸ਼ੇਰ ਸਿੰਘ, ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ ਕਰਨ ਬਾਠ, ਰਾਜਵੀਰ ਸਿੰਘ,ਅਵਤਾਰ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਦਿਲਬਾਗ ਸਿੰਘ, ਗੁਰਮੇਜ ਸਿੰਘ, ਪ੍ਰਗਟ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਜੱਸ, ਜਤਿੰਦਰ ਸਿੰਘ ਅਤੇਬਲਜਿੰਦਰ ਸਿੰਘ ਹਾਜ਼ਰ ਸਨ।
Advertisement
Advertisement