ਬਲਾਕ ਪੱਧਰੀ ਵਿਗਿਆਨ ਸੈਮੀਨਾਰ ’ਚ ਨਵਜੋਤ ਕੌਰ ਦੋਇਮ
ਸਰਕਾਰੀ ਹਾਈ ਸਕੂਲ ਕੋਟ ਟੋਡਰ ਮੱਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਬਲਾਕ ਪੱਧਰੀ ਵਿਗਿਆਨ ਸੈਮੀਨਾਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਸਾਇੰਸ ਅਧਿਆਪਕ ਬਲਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ ਸੀ ਈ...
ਵਿਗਿਆਨ ਸੈਮੀਨਾਰ ਵਿੱਚ ਦੂਸਰਾ ਸਥਾਨ ਪ੍ਰਾਪਤ ਸਰਕਾਰੀ ਹਾਈ ਸਕੂਲ ਕੋਟ ਟੋਡਰ ਮੱਲ ਦੀ ਵਿਦਿਆਰਥਣ ਨਵਜੋਤ ਕੌਰ। -ਫੋਟੋ: ਪਸਨਾਵਾਲ
Advertisement
ਸਰਕਾਰੀ ਹਾਈ ਸਕੂਲ ਕੋਟ ਟੋਡਰ ਮੱਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਬਲਾਕ ਪੱਧਰੀ ਵਿਗਿਆਨ ਸੈਮੀਨਾਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਸਾਇੰਸ ਅਧਿਆਪਕ ਬਲਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ ਸੀ ਈ ਆਰ ਟੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੈਨੇਕੋਟ ਵਿੱਚ ਪ੍ਰਿੰਸੀਪਲ-ਕਮ-ਬਲਾਕ ਨੋਡਲ ਅਫਸਰ (ਬੀਐਨਓ) ਗੱਜਣ ਸਿੰਘ ਦੀ ਅਗਵਾਈ ਹੇਠ ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ’ਤੇ ਅਧਾਰਿਤ ਬਲਾਕ ਪੱਧਰ ਦਾ ਵਿਗਿਆਨ ਸੈਮੀਨਾਰ ਕਰਵਾਇਆ। ਇਸ ਦੌਰਾਨ ਨਵਜੋਤ ਕੌਰ ਨੇ ਦੂਜਾ ਸਥਾਨ ਸਥਾਨ ਹਾਸਲ ਕੀਤਾ।
Advertisement
Advertisement